ਪ੍ਰਧਾਨ ਮੰਤਰੀ ਨਰਿੰਦਰ ਮੋਦੀ 23ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ 16-17 ਨਵੰਬਰ, 2026 ਨੂੰ ਮਨੀਲਾ ਦਾ ਦੌਰਾ ਕਰਨਗੇ।