ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸਾਬਕਾ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਮੌਤ ਨਾਲ ਸਬੰਧਤ ਜਾਂਚ ਰਿਪੋਰਟ ਨੂੰ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਹੈ।