ਰਾਮਗੜ੍ਹ ਵਿੱਚ ਐਤਵਾਰ ਸਵੇਰੇ ਵਾਪਰੇ ਸੜਕ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ, ਜਦੋਂ ਕਿ ਭਾਰੀ ਵਾਹਨ ਮੌਕੇ ਤੋਂ ਫਰਾਰ ਹੋ ਗਿਆ।